/test-hindi/media/media_files/ysc6xb9F1jSzNxziyL2R.png)
read aloud text to speech
Deol Family celebrates Christmas:ਬੀਤੇ ਦਿਨੀਂ ਦੁਨੀਆ ਭਰ 'ਚ ਕ੍ਰਿਸਮਸ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮਾਮਲੇ 'ਚ ਫ਼ਿਲਮੀ ਸਿਤਾਰੇ ਵੀ ਇਸ ਦਿਨ ਦਾ ਜਸ਼ਨ ਆਪੋ ਆਪਣੇ ਅੰਦਾਜ਼ ਵਿੱਚ ਮਨਾਉਂਦੇ ਨਜ਼ਰ ਆਏ। ਅਦਾਕਾਰਾ ਈਸ਼ਾ ਦਿਓਲ ਨੇ ਆਪਣੇ ਕ੍ਰਿਸਮਸ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀਆਂ ਹਨ। safsadf
ਦੱਸ ਦਈਏ ਕਿ ਪਿਛਲੇ ਲੰਮੇਂ ਸਮੇਂ ਤੋਂ ਧਰਮਿੰਦਰ ਤੇ ਹੇਮਾ ਮਾਲਿਨੀ ਦੀ ਵੱਡੀ ਧੀ ਈਸ਼ਾ ਦਿਓਲ ਫਿਲਮੀ ਪਰਦੇ ਤੋਂ ਦੂਰ ਹੈ ਪਰ ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀਆਂ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ।